ਅੱਜ ਦਾ ਹੁਕਮਨਾਮਾਂ
Published : Nov 17, 2018, 8:25 am IST
Updated : Nov 17, 2018, 8:25 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥

ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥

ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥

ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥

ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥

ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥

ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥

ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥

ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥

ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥

ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥

ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥

ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥

ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥

ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥

ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥

ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਨਿਚਰਵਾਰ, ੨ ਮੱਘਰ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੫)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement