ਅੱਜ ਦਾ ਹੁਕਮਨਾਮਾਂ
Published : Sep 18, 2018, 8:29 am IST
Updated : Sep 18, 2018, 8:29 am IST
SHARE ARTICLE
Sri Harmandir Sahib
Sri Harmandir Sahib

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥..............

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਮੰਗਲਵਾਰ, ੨ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੭੦੯)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement