ਅੱਜ ਦਾ ਹੁਕਮਨਾਮਾ
Published : Jul 19, 2019, 8:15 am IST
Updated : Jul 19, 2019, 8:15 am IST
SHARE ARTICLE
DARBAR SAHIB
DARBAR SAHIB

ਸੂਹੀ ਮਹਲਾ ੪ ਘਰੁ ੬

ਸੂਹੀ ਮਹਲਾ ੪ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ॥੧॥ ਰਹਾਉ ॥

ਰਵਿਦਾਸੁ ਚਮਾਰੁ ਉਸਤਿਤ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥

ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥

ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥

ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥

ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

ਸ਼ੁੱਕਰਵਾਰ, ੪ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੧੯ ਜੁਲਾਈ, ੨੦੧੯ (ਅੰਗ: ੭੩੩)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement