ਅੱਜ ਦਾ ਹੁਕਮਨਾਮਾ
Published : May 20, 2019, 7:03 am IST
Updated : May 20, 2019, 7:03 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥

ਸਾਸਿ ਸਾਸਿ ਮਨੁ ਨਾਮੁ ਸਮਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

ਤੁਮ ਕਰਹੁ ਦਇਆ ਮੇਰੇ ਸਾਈ ॥

ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥

ਤੁਮਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥

ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥

ਤੁਮ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥

ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥

ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥

ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਸੋਮਵਾਰ, ੬ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੭੩

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement