ਅੱਜ ਦਾ ਹੁਕਮਨਾਮਾ
Published : May 21, 2019, 7:01 am IST
Updated : May 21, 2019, 7:01 am IST
SHARE ARTICLE
Sri Harmandir Sahib
Sri Harmandir Sahib

ਸੂਹੀ ਮਹਲਾ ੩ ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥

ਸੂਹੀ ਮਹਲਾ ੩ ॥

ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥

ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥

ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥

ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥

ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥

ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨ ਵੀਛੁੜਿ ਦੁਖੁ ਪਾਇਨਿ ॥੨॥

ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥

ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੋ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥

ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥

ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥

ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥

ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ॥੪॥੨॥੩॥

ਮੰਗਲਵਾਰ, ੭ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ ੭੬੯

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement