ਅੱਜ ਦਾ ਹੁਕਮਨਾਮਾ
Published : Jul 21, 2019, 8:54 am IST
Updated : Jul 22, 2019, 8:18 am IST
SHARE ARTICLE
DARBAR SAHIB
DARBAR SAHIB

ਸੂਹੀ ਮਹਲਾ ੫ ॥

ਸੂਹੀ ਮਹਲਾ ੫ ॥

ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥

ਮਾਨੈ ਹੁਕਮੁ ਤਜੈ ਅਭਿਮਾਨੈ ॥

ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥

ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥

ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥

ਸਖੀ ਸਹੇਲੀ ਕਉ ਸਮਝਾਵੈ ॥

ਸੋਈ ਕਮਾਵੈ ਜੋ ਪ੍ਰਭ ਭਾਵੈ ॥

ਸਾ ਸੋਹਾਗਣਿ ਅੰਕਿ ਸਮਾਵੈ ॥੨॥

ਗਰਬਿ ਗਹੇਲੀ ਮਹਲੁ ਨ ਪਾਵੈ ॥

ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥

ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥

ਬਿਨਉ ਕਰੀ ਜੇ ਜਾਣਾ ਦੂਰਿ ॥

ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥

ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਐਤਵਾਰ, ੬ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੨੧ ਜੁਲਾਈ, ੨੦੧੯ (ਅੰਗ: ੭੩੭)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement