Auto Refresh
Advertisement

Panthak, Hukamnama, 21 Jul 2021

ਪੰਜਾਬ ਸਰਕਾਰ ਵਲੋਂ MSMEs ਲਈ ਨਿਯਮਾਂ ਸਬੰਧੀ ਖ਼ਰਚਿਆਂ ਨੂੰ ਹੋਰ ਘਟਾਇਆ ਜਾਵੇਗਾ: ਵਿਨੀ ਮਹਾਜਨ

ਸੂਬੇ ਵਿਚ ਕਾਰੋਬਾਰ ਕਰਨ ਵਾਸਤੇ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਵਿਭਾਗ ਨੂੰ ‘ਗੇਮ’ ਵਲੋਂ ਸੁਝਾਈਆਂ ਸਿਫਾਰਸ਼ਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ।

21 Jul 2021 6:30 PM

ਲਵਪ੍ਰੀਤ ਦੇ ਪਰਿਵਾਰ ਦੇ ਹੱਕ ਵਿਚ ਆਏ ਪਿੰਡ ਵਾਸੀ ਤੇ ਕਿਸਾਨ, ਕੀਤਾ ਵੱਡਾ ਇਕੱਠ

ਇਨਸਾਫ ਨਾ ਮਿਲਣ ’ਤੇ ਸੰਘਰਸ਼ ਵਿੱਢਣ ਦੀ ਦਿੱਤੀ ਚਿਤਾਵਨੀ

21 Jul 2021 6:27 PM

ਟਰੂਡੋ ਨੇ ਦਿੱਤਾ ਮਨੀਸ਼ਾ ਗੁਲਾਟੀ ਦੀ ਚਿੱਠੀ ਦਾ ਜਵਾਬ, ਕਿਹਾ ਸਰਕਾਰ ਨਹੀਂ ਬਦਲੇਗੀ ਇਮੀਗ੍ਰੇਸ਼ਨ ਨਿਯਮ

ਜਸਟਿਨ ਟਰੂਡੋ ਨੇ ਕਿਹਾ, ਕੈਨੇਡਾ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਅਤੇ ਧੋਖੇਬਾਜ਼ਾਂ ਨੂੰ ਠੱਲ ਪਾਉਣ ਲਈ ਸਖ਼ਤ ਕਦਮ ਚੁੱਕੇ ਹਨ।

21 Jul 2021 5:49 PM

'NDA ਸਰਕਾਰ ਨੇ ਸੰਵਿਧਾਨਕ ਨਿੱਜਤਾ ਦੇ ਅਧਿਕਾਰ ਦਾ ਘਾਣ ਕੀਤਾ'

’ਸਨੂਪਗੇਟ’ ਮੁੱਦੇ ਉੱਤੇ ਮੋਦੀ ਨੂੰ ਕਰੜੇ ਹੱਥੀਂ ਲਿਆ

21 Jul 2021 5:39 PM

ਜਗਰਾਉਂ: 8 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਕਾਬੂ

ਮਨੀਸ਼ ਗੁਲਾਟੀ ਦੇ ਦਖਲ ਮਗਰੋਂ ਹੋਈ ਕਾਰਵਾਈ

21 Jul 2021 5:28 PM

Fact Check: ਅਕਾਲੀ ਆਗੂ ਦੀ ਤਸਵੀਰ ਨੂੰ ਐਡਿਟ ਕਰ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਫਰਜ਼ੀ ਪਾਇਆ ਹੈ। ਇਹ ਤਸਵੀਰ ਅਕਾਲੀ ਦਲ ਸੇ ਆਗੂ ਸੁੱਚਾ ਸਿੰਘ ਲੰਗਾਹ ਦੀ ਹੈ ਜਿਸਨੂੰ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ।

21 Jul 2021 4:30 PM

'ਉਦਯੋਗਾਂ ਨੂੰ ਬਿਜਲੀ ਸਬਸਿਡੀ ਦੇਣ 'ਚ ਕੀਤਾ ਜਾਂਦਾ ਪੱਖਪਾਤ ਬੰਦ ਕਰੇ ਕਾਂਗਰਸ ਸਰਕਾਰ'

ਕੈਪਟਨ ਉਤੇ ਮੋਦੀ ਵਾਂਗ ਚੰਦ ਚਹੇਤੇ ਉਦਯੋਗਪਤੀਆਂ ਨੂੰ ਬਿਜਲੀ ਸਬਬਿਡੀ ਦੇ ਗੱਫੇ ਵੰਡਣ ਦਾ ਲਾਇਆ ਗੰਭੀਰ ਦੋਸ਼

21 Jul 2021 4:22 PM

ਜ਼ਿਲ੍ਹਿਆਂ 'ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ: ਵਿਨੀ ਮਹਾਜਨ

ਨਵ-ਨਿਯੁਕਤ ਅਧਿਕਾਰੀਆਂ ਨੂੰ 'ਬਸੇਰਾ' ਸਮੇਤ ਹੋਰ ਸ਼ਹਿਰੀ ਵਿਕਾਸ ਯੋਜਨਾਵਾਂ ਨੂੰ ਤਰਜੀਹੀ ਆਧਾਰ 'ਤੇ ਲਾਗੂ ਕਰਨ ਲਈ ਕਿਹਾ।

21 Jul 2021 4:19 PM