
ਸਲੋਕ ਮ; ੩ ॥
ਸਲੋਕ ਮ; ੩ ॥
ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥
ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥
ਹੁਕਮੁ ਭੀ ਤਿਨ@ਾ ਮਨਾਇਸੀ ਜਿਨ@ ਕਉ ਨਦਰਿ ਕਰੇਇ ॥
ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ; ੩ ॥
ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥
ਨਾਨਕ ਸੁਖਿ ਵਸਨਿ ਸੋਹਾਗਣੀ ਜਿਨ@ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥
ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥
ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥
ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥
ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥
ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
ਵੀਰਵਾਰ, ੬ ਮੱਘਰ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੧੦)