ਅੱਜ ਦਾ ਹੁਕਮਨਾਮਾ
Published : Mar 22, 2019, 7:38 am IST
Updated : Mar 22, 2019, 7:38 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

ਧਨਾਸਰੀ ਮਹਲਾ ੪ ॥

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥

ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥

ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਸ਼ੁੱਕਰਵਾਰ, ੯ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੬੮)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement