ਅੱਜ ਦਾ ਹੁਕਮਨਾਮਾ
Published : Jun 26, 2019, 8:16 am IST
Updated : Jun 26, 2019, 3:42 pm IST
SHARE ARTICLE
DARBAR SAHIB
DARBAR SAHIB

ਬਿਲਾਵਲੁ ॥

ਬਿਲਾਵਲੁ ॥

ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥

ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥

ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥

ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥

ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥

ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥

ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥

ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥

ਬੁੱਧਵਾਰ, ੧੨ ਹਾੜ (ਸੰਮਤ ੫੫੧ ਨਾਨਕਸ਼ਾਹੀ) ੨੬ ਜੂਨ, ੨੦੧੯ (ਅੰਗ: ੮੫੭)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement