ਅੱਜ ਦਾ ਹੁਕਮਨਾਮਾ
Published : Mar 28, 2019, 7:17 am IST
Updated : Mar 28, 2019, 7:17 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਵੀਰਵਾਰ, ੧੫ ਚੇਤ (ਸੰਮਤ ੫੫੧ ਨਾਨਕਸ਼ਾਹੀ) ੨੮ ਮਾਰਚ, ੨੦੧੯ (ਅੰਗ: ੬੬੮)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement