2 ਹਫ਼ਤਿਆਂ ਲਈ ਬੰਦ ਰਹੇਗਾ 'ਚੰਡੀਗੜ ਏਅਰਪੋਰਟ'
Published : Feb 9, 2018, 4:56 pm IST
Updated : Feb 9, 2018, 11:26 am IST
SHARE ARTICLE

ਚੰਡੀਗੜ੍ਹ : ਚੰਡੀਗੜ੍ਹ ਏਅਰਪੋਰਟ ਅਥਾਰਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਅ ਹੈ ਕਿ ਰਨਵੇਅ ਦੀ ਰਿਪੇਅਰ ਤੇ ਅਪਗ੍ਰੇਡੇਸ਼ਨ ਦੇ ਕੰਮ ਕਾਰਨ ਚੰਡੀਗੜ੍ਹ ਹਵਾਈ ਅੱਡਾ 2 ਹਫਤਿਆਂ, 12 ਫਰਵਰੀ ਤੋਂ 26 ਫਰਵਰੀ ਤੱਕ ਬੰਦ ਰਹੇਗਾ। ਹਵਾਈ ਅੱਡੇ ਦੇ ਸਰਕਾਰੀ ਬੁਲਾਰੇ ਦੀਪੇਸ਼ ਜੋਸ਼ੀ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਕੋਈ ਵੀ ਫਲਾਈਟ ਉਡਾਣ ਨਹੀਂ ਭਰੇਗੀ ਅਤੇ ਇਸ ਨਾਲ ਕਰੀਬ 4000 ਲੋਕ ਪ੍ਰਭਾਵਿਤ ਹੋਣਗੇ। 


ਉਨ੍ਹਾਂ ਦੱਸਿਆ ਕਿ ਏਅਰਪੋਰਟ ਦੇ ਬੰਦ ਹੋਣ ਦਾ ਐਲਾਨ ਦਸੰਬਰ, 2017 'ਚ ਹੀ ਕਰ ਦਿੱਤਾ ਗਿਆ ਸੀ ਤਾਂ ਜੋ ਹਵਾਈ ਸਫਰ ਕਰਨ ਵਾਲੇ ਯਾਤਰਾ ਦੇ ਸਮੇਂ 'ਚ ਫੇਰਬਦਲ ਕਰ ਸਕਣ। 


ਉਨ੍ਹਾਂ ਦੱਸਿਆ ਕਿ 27 ਫਰਵਰੀ ਤੋਂ ਆਂਮ ਵਾਂਗ ਏਅਰਪੋਰਟ ਦੀਆਂ ਫਲਾਈਟਾਂ ਉਡਾਣ ਭਰ ਸਕਣਗੀਆਂ। ਹਵਾਈ ਅੱਡੇ ਤੇ ਰਨਵੇਅ ਦੀ ਲੰਬਾਈ 9,000 ਫੁੱਟ ਤੋਂ ਵਧਾ ਕੇ 10,400 ਫੁੱਟ ਕਰਨ ਲਈ ਇਸ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।

SHARE ARTICLE
Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement