ਅਨੁਸ਼ਕਾ ਦੇ ਬਾਅਦ ਹੁਣ ਸੋਨਮ ਵੀ ਚੱਲੀ ਸਹੁਰੇ-ਘਰ, ਜੂਨ 'ਚ ਹੋਵੇਗਾ ਵਿਆਹ
Published : Feb 2, 2018, 1:08 pm IST
Updated : Feb 2, 2018, 7:38 am IST
SHARE ARTICLE

ਮੁੰਬਈ: ਅਦਾਕਾਰ ਸੋਨਮ ਕਪੂਰ ਲਈ ਇਹ ਸਾਲ ਬੇਹੱਦ ਖ਼ਾਸ ਹੈ ਕਿਉਂਕਿ ਇਸ ਸਾਲ ਸੋਨਮ ਆਪਣੇ ਬੁਆਏ ਫਰੈਂਡ ਆਨੰਦ ਅਹੂਜਾ ਨਾਲ ਵਿਆਹ ਕਰਾਉਣ ਜਾ ਰਹੀ ਹੈ। ਇਸ ਦੇ ਨਾਲ ਹੀ ਉਸ ਦੀ ਫ਼ਿਲਮ ‘ਵੀਰੇ ਦੀ ਵੈਡਿੰਗ’ ਵੀ ਰਿਲੀਜ਼ ਹੋਣ ਵਾਲੀ ਹੈ।

 

ਇਹ ਦੋਵੇਂ ਹੀ ਜੂਨ ਮਹੀਨੇ ਵਿੱਚ ਸੰਯੋਗ ਬਣ ਰਹੇ ਹਨ।ਜੂਨ ਮਹੀਨੇ ਸੋਨਮ ਕਪੂਰ ਆਪਣੇ ਬੁਆਏ ਫਰੈਂਡ ਆਨੰਦ ਅਹੂਜਾ ਨਾਲ ਵਿਆਹ ਕਰਨ ਜਾ ਰਹੀ ਹੈ। ਦੋਵੇਂ ਕਾਫ਼ੀ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ ਵਿੱਚ ਹਨ। 


ਖ਼ਬਰਾਂ ਉੱਤੇ ਯਕੀਨ ਕਰੀਏ ਤਾਂ ਸੋਨਮ ਕਪੂਰ ਦੇ ਪਿਤਾ ਅਨਿਲ ਕਪੂਰ ਆਪਣੀ ਬੇਟੀ ਦੇ ਵਿਆਹ ਨੂੰ ਲੈ ਕੇ ਪਹਿਲਾ ਅਸਹਿਜ ਮਹਿਸੂਸ ਕਰ ਰਹੇ ਸਨ ਪਰ ਹੁਣ ਉਨ੍ਹਾਂ ਨੇ ਆਪਣੀ ਬੇਟੀ ਦੀ ਪਸੰਦ ‘ਤੇ ਮੋਹਰ ਲਾ ਦਿੱਤੀ ਹੈ।


ਜੂਨ ਮਹੀਨੇ ਹੀ ਸੋਨਮ ਦੀ ਫ਼ਿਲਮ ‘ਵੀਰੇ ਦੀ ਵੈਡਿੰਗ’ ਵੀ ਰਿਲੀਜ਼ ਹੋਣ ਵਾਲੀ ਹੈ। ਇਹ ਸੋਨਮ ਕਪੂਰ ਦੇ ਹੋਮ ਪ੍ਰੋਡਕਸ਼ਨ ਦੀ ਫ਼ਿਲਮ ਹੈ। ਇਸ ਫ਼ਿਲਮ ਵਿੱਚ ਕਰੀਨਾ ਕਪੂਰ ਖ਼ਾਨ ਤੇ ਸਵਰਾ ਭਾਸਕਰ ਵੀ ਅਹਿਮ ਭੂਮਿਕਾ ਵਿੱਚ ਹੈ।

SHARE ARTICLE
Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement