ਬਾਂਦੀਪੁਰਾ ਐਨਕਾਉਂਟਰ 'ਚ ਮਾਰਿਆ ਗਿਆ ਇੱਕ ਅੱਤਵਾਦੀ, ਮੁੱਠਭੇੜ ਜਾਰੀ
Published : Mar 1, 2018, 10:12 am IST
Updated : Mar 1, 2018, 4:42 am IST
SHARE ARTICLE

ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਬਾਂਦੀਪੁਰਾ ‘ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ। ਮੀਡੀਆ ਰਿਪੋਰਟਾਂ ਅਨੁਸਾਰ ਇੱਕ ਅੱਤਵਾਦੀ ਦੇ ਅਜੇ ਵੀ ਲੁਕੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। 


ਜਿਸਦੇ ਚਲਦਿਆਂ ਫੌਜ ਨੇ ਇੱਕ ਅੱਤਵਾਦੀ ਨੂੰ ਘੇਰ ਰੱਖਿਆ ਹੈ। ਫਿਲਹਾਲ ਮੁੱਠਭੇੜ ਜਾਰੀ ਹੈ। ਭਾਰਤੀ ਫੌਜ ਅੱਜ ਸਵੇਰ ਤੋਂ ਹੀ ਬਾਂਦੀਪੁਰਾ ਦੇ ਹਾਜਿਨ ਇਲਾਕੇ ‘ਚ ਸਰਚ ਅਭਿਆਨ ਚਲਾ ਰਹੀ ਹੈ ਕਿਉਂਕਿ ਭਾਰਤੀ ਫੌਜ ਨੂੰ ਇਸ ਇਲਾਕੇ ‘ਚ ਅੱਤਵਾਦੀਆਂ ਦੇ ਹੋਣ ਦਾ ਖਦਸ਼ਾ ਹੈ।

SHARE ARTICLE
Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement