ਏਸ਼ੀਆਈ ਚੈਂਪੀਅਨਸ਼ਿਪ : ਭਾਰਤੀ ਪਹਿਲਵਾਨ ਨਵਜੋਤ ਕੌਰ ਨੇ ਰਚਿਆ ਨਵਾਂ ਇਤਿਹਾਸ
Published : Mar 3, 2018, 10:16 am IST
Updated : Mar 3, 2018, 4:46 am IST
SHARE ARTICLE

ਨਵੀਂ ਦਿੱਲੀ- ਸੀਨੀਅਰ ਏਸ਼ੀਆਈ ਚੈਂਪੀਅਨਸ਼ਿਪ 'ਚ ਨਵਜੋਤ ਕੌਰ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਹੈ, ਜਿਸ ਨੇ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 


ਸ਼ੁੱਕਰਵਾਰ ਨੂੰ ਨਵਜੋਤ ਨੇ ਜਾਪਾਨ ਦੀ ਮਿਆ ਆਈਮਾਈ ਨੂੰ 9-1 ਨਾਲ ਹਰਾ ਕੇ ਮਹਿਲਾ ਦੀ 65 ਕਿ. ਗ੍ਰਾ. ਵਰਗ ਫ੍ਰੀ ਸਟਾਈਲ ਫਾਈਨਲ ਮੁਕਾਬਲੇ ਵਿਚ ਸੋਨੇ ਦਾ ਤਮਗਾ ਜਿੱਤਿਆ।



ਮੌਜੂਦਾ ਚੈਂਪੀਅਨਸ਼ਿਪ ਵਿਚ ਭਾਰਤ ਦਾ ਇਹ ਪਹਿਲਾ ਸੋਨੇ ਦਾ ਮੈਡਲ ਸੀ। ਭਾਰਤ ਨੇ ਸੋਨੇ ਤਗਮੇ ਸਣੇ ਛੇ ਹੋਰ ਮੈਡਲ ਹਾਸਲ ਕੀਤੇ ਹਨ, ਜਿਸ ਵਿਚ ਸੋਨੇ, ਇਕ ਚਾਂਦੀ ਅਤੇ ਚਾਰ ਕਾਂਸੇ ਦੇ ਤਮਗੇ ਸ਼ਾਮਲ ਸਨ।

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement