ਗੈਂਗਸਟਰ ਰੌਕੀ ਦੀ ਭੈਣ ਅਕਾਲੀ ਦਲ ‘ਚ ਸ਼ਾਮਲ
Published : Feb 8, 2018, 11:27 am IST
Updated : Feb 8, 2018, 5:57 am IST
SHARE ARTICLE

ਚੰਡੀਗੜ੍ਹ : ਮਾਰੇ ਗਏ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਵੀਰ ਕੌਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਫਾਜ਼ਿਲਕਾ ਵਿੱਚ ਸ਼ੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਦੀਪ ਕੌਰ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ।

 

ਰਾਜਦੀਪ ਕੌਰ ਨੇ 2017 ਦੀ ਵਿਧਾਨ ਸਭਾ ਚੋਣ ਦੌਰਾਨ ਫਾਜ਼ਿਲਕਾ ਤੋਂ ਆਜ਼ਾਦ ਉਮੀਦਵਾਰ ਵਜੋਂ ਕਾਂਗਰਸ ਤੇ ਭਾਜਪਾ ਨੂੰ ਸਖਤ ਟਕਰ ਦਿੰਦਿਆਂ 38,000 ਹਜ਼ਾਰ ਵੋਟਾਂ ਹਾਸਲ ਕੀਤੀਆਂ ਸਨ। ਉਹ ਚੋਣ ਜਿੱਤਣ ਵਿੱਚ ਅਸਫਲ ਰਹੀ ਸੀ।

 

ਰਾਜਦੀਪ ਕੌਰ ਨੇ ਰੌਕੀ ਦੇ ਕਤਲ ਤੋਂ ਬਾਅਦ ਸਿਆਸਤ ਵਿੱਚ ਪੈਰ ਧਰਿਆ ਸੀ। ਗੈਂਗਸਟਰ ਰੌਕੀ 30 ਅਪ੍ਰੈਲ, 2016 ਵਿੱਚ ਹਿਮਾਚਲ ਦੇ ਸੋਲਨ ਵਿੱਚ ਮਾਰਿਆ ਗਿਆ ਸੀ।

SHARE ARTICLE
Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement