ਜਲੰਧਰ 'ਚ ਨਗਰ ਨਿਗਮ ਕਮਿਸ਼ਨਰ ਨੇ ਖੁਲ੍ਹਵਾਏ ਨਿਗਮ ਦੇ ਦਰਵਾਜ਼ੇ
Published : Feb 26, 2018, 11:48 am IST
Updated : Feb 26, 2018, 6:18 am IST
SHARE ARTICLE

ਜਲੰਧਰ - ਮੁਲਾਜ਼ਮਾਂ ਵੱਲੋਂ ਨਗਰ ਨਿਗਮ ਜਲੰਧਰ ਦੇ ਬੰਦ ਕੀਤੇ ਦਰਵਾਜ਼ਿਆਂ ਨੂੰ ਨਿਗਮ ਕਮਿਸ਼ਨਰ ਬਸੰਤ ਗਰਗ ਨੇ ਪੁਲਿਸ ਦੀ ਸਹਾਇਤਾ ਨਾਲ ਖੁਲ੍ਹਵਾ ਦਿੱਤਾ ਹੈ। 


ਦੱਸ ਦਈਏ ਕਿ ਇਸ ਤੋਂ ਪਹਿਲਾ ਵਿਧਾਇਕਾਂ ਤੇ ਮੁਲਾਜ਼ਮਾਂ ਦੇ ਟਕਰਾਅ ਤੋਂ ਬਾਅਦ ਨਗਰ ਨਿਗਮ ਜਲੰਧਰ ਦੀ ਮੁਲਾਜ਼ਮ ਯੂਨੀਅਨ ਨੇ ਅੱਜ ਨਗਰ ਨਿਗਮ ਦੇ ਦਰਵਾਜ਼ੇ ਨਹੀਂ ਖੁੱਲ੍ਹਣ ਦਿੱਤੇ। ਇਸ ਦੌਰਾਨ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

SHARE ARTICLE
Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement