ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਦਾ ਭਤੀਜਾ ਧੋਖਾਧੜੀ ਦੇ ਮਾਮਲੇ 'ਚ ਗ੍ਰਿਫਤਾਰ
Published : Mar 3, 2018, 9:52 am IST
Updated : Mar 3, 2018, 4:22 am IST
SHARE ARTICLE

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਰਾਣਾ ਹਰਦੀਪ ਸਿੰਘ ਨੂੰ ਮੁੱਲਾਂਪੁਰ ਪੁਲਸ ਨੇ 2 ਕਰੋੜ ਦੀ ਧੋਖਾਧੜੀ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਹੈ। 


ਜਾਣਕਾਰੀ ਮੁਤਾਬਕ ਮੋਹਾਲੀ ਦੀ ਮੁੱਲਾਂਪੁਰ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੋਸ਼ ਲਾਇਆ ਸੀ ਕਿ ਰਾਣਾ ਹਰਦੀਪ ਸਿੰਘ ਨੇ ਉਸ ਨਾਲ ਜ਼ਮੀਨ ਦੇ ਇਕ ਸੌਦੇ 'ਚ 2.25 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ।

SHARE ARTICLE
Advertisement

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM
Advertisement