
ਲੁਧਿਆਣਾ - ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਜਨਮ ਦਿਵਸ 'ਤੇ ਚੰਡੀਗੜ੍ਹ ਵਿਖੇ ਬਸਪਾ ਵੱਲੋਂ 15 ਮਾਰਚ ਨੂੰ ਮਹਾਂ ਰੈਲੀ ਕੀਤੀ ਜਾ ਰਹੀ ਹੈ।
ਜਿਸ ਵਿਚ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਤੇ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਵੀ ਸੰਬੋਧਨ ਕਰ ਲਈ ਪੁੱਜ ਰਹੇ ਹਨ। ਇਹ ਪ੍ਰਗਟਾਵਾ ਬਸਪਾ ਦੇ ਸੂਬਾ ਪ੍ਰਧਾਨ ਰਛਪਾਲ ਰਾਜੂ ਨੇ ਇੱਥੇ ਸਰਕਟ ਹਾਊਸ ਵਿਖੇ ਕੀਤਾ।