ਕੌਮਾਂਤਰੀ ਸਰਹੱਦ ਤੋਂ ਪਾਕਿਸਤਾਨੀ ਇੱਕ ਘੁਸਪੈਠੀਆ ਕਾਬੂ
Published : Feb 20, 2018, 3:39 pm IST
Updated : Feb 20, 2018, 10:09 am IST
SHARE ARTICLE

ਫ਼ਾਜ਼ਿਲਕਾ ਸੈਕਟਰ ਦੇ ਪਿੰਡ ਮੁਹਾਰ ਸੋਨਾ ਦੇ ਨੇੜੇ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 


ਪ੍ਰਾਪਤ ਜਾਣਕਾਰੀ ਅਨੁਸਾਰ ਸੀਮਾ ਸੁਰੱਖਿਆ ਬਲ ਦੀ 96 ਬਟਾਲੀਅਨ ਦੇ ਜਵਾਨ ਜੱਦੋ ਸਰਹੱਦ 'ਤੇ ਗਸ਼ਤ ਕਰ ਰਹੇ ਸਨ ਤਾਂ ਉਸ ਸਮੇਂ ਇਹ ਘੁਸਪੈਠੀਆ ਉਨ੍ਹਾਂ ਦੀ ਪਕੜ ਵਿਚ ਆਇਆ।


 
ਪਕੜਿਆ ਗਿਆ ਘੁਸਪੈਠੀਏ ਦਾ ਨਾਮ ਮੁਹੰਮਦ ਅਹਿਮਦ ਕਾਸਿਮ ਅਤੇ ਇਹ ਪਾਕਿਸਤਾਨ ਦੇ ਲਾਹੌਰ ਦੇ ਇਕ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਭਾਰਤੀਆਂ ਖ਼ੁਫ਼ੀਆ ਏਜੰਸੀਆਂ ਅਤੇ ਸੀਮਾ ਸੁਰੱਖਿਆ ਬਲ ਦੇ ਅਧਿਕਾਰੀ ਪਕੜੇ ਗਏ ਘੁਸਪੈਠੀਏ ਤੋਂ ਪੁੱਛ ਗਿੱਛ ਕਰ ਰਹੇ ਹਨ ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement