ਲੱਖਾ ਸਿਧਾਣਾ ਦੇ ਨਸ਼ੇ ਦੀ ਅਸਲੀਅਤ ਨੂੰ ਪੰਜਾਬ ਪੁਲਿਸ ਨੇ ਨਕਾਰਿਆ, ਦੇਖੋ ਵੀਡੀਓ
Published : Jan 5, 2018, 1:56 pm IST
Updated : Jan 5, 2018, 9:22 am IST
SHARE ARTICLE

 ਕੁਝ ਹੀ ਦਿਨ ਪਹਿਲਾਂ ਗੈਂਗਸਟਰ ਲੱਖਾ ਸਿਧਾਣਾ ਵਲੋਂ ਜੇਲ੍ਹਾਂ 'ਚ ਚੱਲ ਰਹੇ ਨਸ਼ੇ ਦੇ ਕਾਲੇ ਕਾਰੋਬਾਰ ਦੇ ਖੁਲਾਸੇ ਕੀਤੇ ਸਨ ਜਿਸ ਕਾਰਨ ਪੁਲਿਸ ਪ੍ਰਸ਼ਾਸ਼ਨ 'ਚ ਖਲਬਲੀ ਮੱਚ ਗਈ। ਇਸ ਸਬੰਧ 'ਚ ਮਾਡਰਨ ਜੇਲ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਜਿਸ 'ਚ ਉਨ੍ਹਾਂ ਨੇ ਗੈਂਗਸਟਰ ਲੱਖਾ ਸਿਧਾਣਾ ਦੇ ਲਗਾਏ ਦੋਸ਼ਾਂ ਨੂੰ ਸਾਫ ਨਕਾਰਿਆ ਹੈ। 'ਤੇ ਉਸਦੇ ਇਨ੍ਹਾਂ ਬਿਆਨਾਂ ਨੂੰ ਝੂਠ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ 'ਚ ਜੋ ਆਉਂਦਾ ਹੈ ਉਸਦੀ ਚੈਕਿੰਗ ਕਰ ਕੇ ਹੀ ਅੰਦਰ ਆਉਣ ਦਿੱਤਾ ਜਾਂਦਾ ਹੈ। 


ਦੱਸ ਦਈਏ ਕਿ ਗੈਂਗਸਟਰ ਲੱਖਾ ਸਿਧਾਣਾ ਨੇ ਪ੍ਰੈਸ ਕਾਨਫਰੰਸ ਕਰ ਪੁਲਿਸ ਪ੍ਰਸ਼ਾਸ਼ਨ ਨੇ ਕਈ ਸਵਾਲ ਖੜੇ ਕਰ ਦਿੱਤਾ ਨੇ ਉਸਦਾ ਕਹਿਣਾ ਸੀ ਕਿ ਪੁਲਿਸ ਵਲੋਂ ਹੀ ਜੇਲ੍ਹਾਂ 'ਚ ਨਸ਼ਾ ਸਪਲਾਈ ਕੀਤਾ ਜਾਂਦਾ ਹੈ।


SHARE ARTICLE
Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM

'84 ਦੇ ਕਾਲੇ ਦੌਰ 'ਚ ਭਰਾ ਗਵਾਉਣ ਵਾਲੇ ਭਾਈ ਹਰੀ ਸਿੰਘ ਦਾ ਸੁਣੋ ਦਰਦ, "ਬਾਦਲਾਂ 'ਤੇ ਭਾਈ ਹਰੀ ਸਿੰਘ ਨੇ ਕੱਢੀ ਭੜਾਸ"

06 May 2024 8:38 AM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM
Advertisement