ਲੁਧਿਆਣਾ 'ਚ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਮਜ਼ਦੂਰ ਦੀ ਦਰਦਨਾਕ ਮੌਤ
Published : Feb 6, 2018, 3:39 pm IST
Updated : Feb 6, 2018, 10:09 am IST
SHARE ARTICLE

ਲੁਧਿਆਣਾ : ਸਥਾਨਕ ਅਦਾਲਤੀ ਕੰਪਲੈਕਸ ਵਿਚ ਉਸਾਰੀ ਅਧੀਨ ਇਮਾਰਤ ਨੇੜੇ ਉਸ ਵੇਲੇ ਭਗਦੜ ਮਚ ਗਈ ਜਦੋਂ ਉਸਾਰੀ ਅਧੀਨ ਇਸ ਇਮਾਰਤ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਮਜ਼ਦੂਰ ਦੀ ਦਰਦਨਾਕ ਮੌਤ ਹੋ ਗਈ ਹੈ। ਇਸ ਤੋਂ ਬਾਅਦ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ। 


ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਕਿ ਮਜ਼ਦੂਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ, ਉਸ ਦੀ ਮੌਤ ਹੋ ਗਈ। ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੰਤ ਰਾਮ (40) ਵਜੋਂ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE
Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement