ਲੁਧਿਆਣਾ ਦੇ ਗੁਰਦੁਆਰਾ ਸਾਹਿਬ 'ਚ 'ਗੁਟਕਾ ਸਾਹਿਬ' ਦੀ ਬੇਅਦਬੀ, ਨੌਜਵਾਨ ਹਿਰਾਸਤ 'ਚ
Published : Feb 18, 2018, 1:47 pm IST
Updated : Feb 18, 2018, 8:17 am IST
SHARE ARTICLE

ਲੁਧਿਆਣਾ : ਸ਼ਹਿਰ ਦੇ ਰਿਸ਼ੀ ਨਗਰ ਇਲਾਕੇ 'ਚ ਸਥਿਤ ਗੁਰਦੁਆਰਾ ਸਾਹਿਬ 'ਚ ਐਤਵਾਰ ਸਵੇਰੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 


ਜਾਣਕਾਰੀ ਮੁਤਾਬਕ ਇਕ ਔਰਤ ਗੁਰਦੁਆਰਾ ਸਾਹਿਬ 'ਚ ਪਾਠ ਕਰ ਰਹੀ ਸੀ ਕਿ ਇਕ ਨੌਜਵਾਨ ਅਚਾਨਕ ਉੱਥੇ ਆਇਆ ਅਤੇ ਉਸ ਦੇ ਹੱਥੋਂ ਗੁਟਕਾ ਸਾਹਿਬ ਖੋਹ ਕੇ ਭੱਜ ਗਿਆ ਪਰ ਲੋਕਾਂ ਨੇ ਮੌਕੇ 'ਤੇ ਹੀ ਉਸ ਨੂੰ ਕਾਬੂ ਕਰ ਲਿਆ ਅਤੇ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। 


ਮੌਕੇ 'ਤੇ ਪੁੱਜੀ ਪੁਲਸ ਨੇ ਉਕਤ ਨੌਜਵਾਨ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਇਸ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

SHARE ARTICLE
Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement