ਮਨੀਸ਼ ਸਿਸੋਦੀਆ ਬਣੇ 'ਆਪ' ਦੇ 'ਪੰਜਾਬ ਇੰਚਾਰਜ'
Published : Dec 19, 2017, 3:09 pm IST
Updated : Dec 19, 2017, 9:39 am IST
SHARE ARTICLE

ਗੁਰਦਾਸਪੁਰ 'ਚ ਹੋਈ ਲੋਕਸਭਾ ਦੀ ਜ਼ਿਮਨੀ ਚੋਣ ਅਤੇ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਲਈ ਸ਼ਰਮਨਾਕ ਹਾਰ ਤੋਂ ਬਾਅਦ ਪਾਰਟੀ ਹਾਈ ਕਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਦਿੱਲੀ ਦੇ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੂੰ 'ਆਪ' ਦੇ ਪੰਜਾਬ ਦਾ ਇੰਚਾਰਜ ਬਣਾ ਦਿੱਤਾ ਹੈ। 


ਪੰਜਾਬ 'ਚ ਮੌਜੂਦਾ ਸਿਆਸੀ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਸਿਆਸੀ ਮਾਮਲਿਆਂ ਦੀ ਕਮੇਟੀ ਨੇ 'ਆਪ' ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜਾਬ ਦੇ ਇੰਚਾਰਜ ਵਜੋਂ ਨਿਯੁਕਤ ਕੀਤਾ ਹੈ। ਇਹ ਜਾਣਕਾਰੀ 'ਆਪ' ਦੇ ਸਹਿ ਪ੍ਰਧਾਨ ਅਮਨ ਅਰੋੜਾ ਨੇ ਦਿੱਤੀ ਹੈ।

SHARE ARTICLE
Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement