ਮੁੰਡੇ ਨੂੰ ਮਿਲੀ ਪਿਆਰ ਕਰਨ ਦੀ ਅਜਿਹੀ ਦਰਦਨਾਕ ਸਜ਼ਾ
Published : Jan 24, 2018, 12:15 pm IST
Updated : Jan 24, 2018, 6:45 am IST
SHARE ARTICLE

ਇੱਥੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਦੀ ਉਸਦੀ ਪ੍ਰੇਮਿਕਾ ਦੇ ਪਿਤਾ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਦੇ ਮੁਤਾਬਕ ਮ੍ਰਿਤਕ ਨੌਜਵਾਨ ਦਾ ਇੱਕ ਕੁੜੀ ਨਾਲ ਅਫੇਅਰ ਸੀ। 


 ਪਰ ਕੁੜੀ ਦੇ ਪਰਿਵਾਰ ਨੂੰ ਇਸ ਰਿਸ਼ਤੇ ਤੋਂ ਇਤਰਾਜ ਸੀ। ਪੁਲਿਸ ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿਛ ਕਰ ਰਹੀ ਹੈ। 


ਦੱਸਿਆ ਜਾ ਰਿਹਾ ਹੈ ਕਿ 8 ਸਾਲ ਪਹਿਲਾਂ ਮ੍ਰਿਤਕ ਦੇ ਵੱਡੇ ਭਰਾ ਦੀ ਇਸੇ ਤਰ੍ਹਾਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

  


ਵਿਆਹ ਸਮਾਗਮ ਵਿੱਚ ਜਾ ਰਿਹਾ ਸੀ ਨੌਜਵਾਨ

ਕਰਨਲਗੰਜ ਥਾਣਾ ਖੇਤਰ ਵਿੱਚ ਰਹਿਣ ਵਾਲੇ ਮ੍ਰਿਤਕ ਜਾਹਿਰ ਅੱਬਾਸ (31) ਪੁੱਤ ਮਾਜਿਦ ਅੱਬਾਸ ਐਮਆਰ ਦਾ ਕੰਮ ਕਰਦੇ ਸਨ। 


ਦੱਸਿਆ ਜਾ ਰਿਹਾ ਹੈ ਕਿ ਜਾਹਿਰ ਅੱਬਾਸ ਬੀਤੇ ਐਤਵਾਰ ਨੂੰ ਇੱਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਜਾ ਰਹੇ ਸਨ। ਜਿੱਥੇ ਰਸਤੇ ਵਿੱਚ ਕੁਝ ਬਦਮਾਸ਼ਾਂ ਨੇ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

SHARE ARTICLE
Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement