ਨਿਯਮ ਤੋੜਨ ਦੇ ਮਾਮਲੇ : ਅਦਾਲਤ 'ਚ ਸੁਸ਼ਮਿਤਾ ਸੇਨ ਦੀ ਹੋਈ ਪੇਸ਼ੀ
Published : Sep 19, 2017, 4:15 pm IST
Updated : Sep 19, 2017, 10:45 am IST
SHARE ARTICLE

ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਇਕ ਲਗਜ਼ਰੀ ਕਾਰ ਦੇ ਆਯਾਤ ਸਮੇਂ ਵਿਦੇਸ਼ੀ ਵਪਾਰ ਨੀਤੀ ਦੇ ਪ੍ਰਬੰਧਕਾਂ ਦੀ ਕਥਿਤ ਉਲੰਘਣਾ ਦੇ ਸੰਬੰਧ 'ਚ ਮਦਰਾਸ ਹਾਈ ਕੋਰਟ ਦੇ ਹੁਕਮ 'ਤੇ ਬੀਤੇ ਦਿਨੀ ਐਗਮੋਰੇ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਹੋਈ। ਹਾਈ ਕੋਰਟ ਨੇ 20 ਜੁਲਾਈ ਨੂੰ ਸੁਸ਼ਮਿਤਾ ਸੇਨ ਖਿਲਾਫ ਇਕ ਹੇਠਲੀ ਅਦਾਲਤ ਦੁਆਰਾ ਜਾਰੀ ਵਾਰੰਟ 'ਤੇ ਰੋਕ ਲਾਈ ਸੀ। 

ਅਦਾਲਤ ਨੇ ਉਨ੍ਹਾਂ ਨੂੰ 18 ਸਤੰਬਰ ਨੂੰ ਹੇਠਲੀ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ।ਕਸਟਮ ਡਿਪਾਰਟਮੈਂਟ ਤੇ ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਨੇ ਲਗਜ਼ਰੀ ਵਾਹਨ ਨੂੰ ਨਿਯਮਾਂ ਦਾ ਉਲੰਘਣ ਕਰਦੇ ਹੋਏ ਆਯਾਤ ਕੀਤਾ ਗਿਆ, ਜਿਸ ਤੋਂ ਬਾਅਦ ਵਿਭਾਗ ਨੇ ਮਾਮਲਾ ਦਰਜ ਕੀਤਾ। 


ਜਾਂਚ ਕਰਤਾ ਦਾ ਕਹਿਣਾ ਹੈ ਕਿ ਹਾਰੇਨ ਟੋਕਸੇ ਨਾਂ ਦੇ ਵਿਅਕਤੀ ਨੇ ਵਾਸੁ ਪੰਡਾਰੀ ਥਾਮਲਾ ਨਾਂ ਦੇ ਵਿਅਕਤੀ ਦੁਆਰਾ ਆਯਾਤ ਕੀਤੇ ਇਕ ਟੋਇਟਾ ਲੈਂਡਕਰੂਜ਼ਰ ਸੁਸ਼ਮਿਤਾ ਸੇਨ ਨੂੰ ਵੇਚੀ ਸੀ। ਬਾਅਦ 'ਚ ਪਤਾ ਲੱਗਾ ਕਿ ਇਸ 'ਚ ਨਿਯਮਾਂ ਦਾ ਪਾਲਣ ਨਹੀਂ ਕੀਤਾ ਗਿਆ ਸੀ। ਜੱਜ ਨੇ ਇਸ ਮਾਮਲੇ ਨੂੰ 26 ਸਤੰਬਰ ਤੱਕ ਮੁਅੱਤਲ ਕਰ ਦਿੱਤਾ ਹੈ।

SHARE ARTICLE
Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement