ਪ੍ਰਦਿਊਮਨ ਕਤਲਕਾਂਡ : ਬੱਸ ਕੰਡਕਟਰ ਅਸ਼ੋਕ ਕੁਮਾਰ ਨੂੰ ਅਦਾਲਤ ਨੇ ਕੀਤਾ ਬਰੀ
Published : Mar 1, 2018, 12:06 pm IST
Updated : Mar 1, 2018, 6:36 am IST
SHARE ARTICLE

ਗੁਰੁਗ੍ਰਾਮ : ਸਥਾਨਕ ਰਿਆਨ ਇੰਟਨੈਸ਼ਨਲ ਸਕੂਲ ਦੇ ਦੂਜੀ ਜਮਾਤ ਦੇ ਵਿਦਿਆਰਥੀ ਪ੍ਰਦਿਊਮਨ ਦੇ ਕਤਲ ਦੇ ਮਾਮਲੇ ਵਿੱਚ ਇਥੇ ਇਕ ਵਿਸ਼ੇਸ਼ ਅਦਾਲਤ ਨੇ ਪ੍ਰਾਈਵੇਟ ਸਕੂਲ ਬੱਸ ਦੇ ਕੰਡਕਟਰ ਅਸ਼ੋਕ ਕੁਮਾਰ (44) ਨੂੰ ਬਰੀ ਕਰ ਦਿੱਤਾ ਹੈ। 



ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਇਥੇ ਇਕ ਨਿੱਜੀ ਸਕੂਲ ਦੇ ਦੂਜੀ ਜਮਾਤ ਦੇ ਬੱਚੇ ਦਾ ਕਤਲ ਹੋ ਗਿਆ ਸੀ ਜਿਸ ਵਿੱਚ ਸੀਬੀਆਈ ਨੇ ਅਸ਼ੋਕ ਕੁਮਾਰ ਨੂੰ ਮੁੱਖ ਮੁਲਜ਼ਮ ਵਜੋਂ ਗਿ੍ਫ਼ਤਾਰ ਕੀਤਾ ਸੀ।

SHARE ARTICLE
Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement