ਰਾਹੁਲ ਗਾਂਧੀ ਅੱਜ ਬਣ ਸਕਦੇ ਹਨ ਕਾਂਗਰਸ ਦੇ ਪ੍ਰਧਾਨ
Published : Dec 11, 2017, 10:56 am IST
Updated : Dec 11, 2017, 5:26 am IST
SHARE ARTICLE

ਚੰਡੀਗੜ੍ਹ: 16 ਦਸੰਬਰ ਨੂੰ ਰਾਹੁਲ ਗਾਂਧੀ ਕਾਂਗਰਸ ਦੀ ਪ੍ਰਧਾਨਗੀ ਸੰਭਾਲ ਸਕਦੇ ਹਨ। ਸ੍ਰੀ ਰਾਮਚੰਦਰਨ ਮੁਤਾਬਕ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਨਿਯੁਕਤ ਕਰਨ ਸਬੰਧੀ ਸਰਟੀਫਿਕੇਟ 16 ਦਸੰਬਰ ਨੂੰ ਸੋਨੀਆ ਗਾਂਧੀ ਤੇ ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਦਿੱਤਾ ਜਾਵੇਗਾ।

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਮਹਿਜ ਦੋ ਦਿਨ ਪਹਿਲਾਂ ਰਾਹੁਲ ਗਾਂਧੀ ਦੀ ਤਾਜਪੋਸ਼ੀ ਹੋਵੇਗੀ ਕਰੀਬ ਅੱਧੀ ਸਦੀ ਤਕ ਦੇਸ਼ ’ਤੇ ਸ਼ਾਸਨ ਕਰਨ ਵਾਲੀ ਕਾਂਗਰਸ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ । 


 ਉੱਥੇ ਨਹਿਰੂ-ਗਾਂਧੀ ਪਰਿਵਾਰ ਦੇ ਫਰਜ਼ੰਦ ਰਾਹੁਲ ਗਾਂਧੀ ਦੇ ਮੋਢਿਆਂ ’ਤੇ ਪਾਰਟੀ ਦਾ ਰੁਤਬਾ ਮੁੜ ਬਹਾਲ ਕਰਨ ਦੀ ਕਠਿਨ ਜ਼ਿੰਮੇਵਾਰੀ ਵੀ ਪੈ ਜਾਵੇਗੀ।

ਜਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਕੱਲ੍ਹ ਆਖ਼ਰੀ ਦਿਨ ਹੈ। ਪੜਤਾਲ ਦੌਰਾਨ 89 ਨਾਮਜ਼ਦਗੀਆਂ ਰਾਹੁਲ ਗਾਂਧੀ ਦੇ ਪੱਖ ’ਚ ਹੀ ਮਿਲੀਆਂ ਹਨ।

SHARE ARTICLE
Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement