ਰਾਮ ਰਹੀਮ ਨੂੰ ਮਿਲਣ ਸੁਨਾਰੀਆ ਜੇਲ੍ਹ ਪਹੁੰਚੀ ਮਾਂ ਨਸੀਬ ਕੌਰ
Published : Sep 14, 2017, 5:52 pm IST
Updated : Sep 14, 2017, 12:22 pm IST
SHARE ARTICLE

ਸਾਧਵੀਆਂ ਨਾਲ ਯੌਨ ਸ਼ੋਸ਼ਣ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਉਨ੍ਹਾਂ ਦੀ ਮਾਂ ਨਸੀਬ ਕੌਰ ਅੱਜ ਯਾਨੀ ਵੀਰਵਾਰ ਨੂੰ ਮਿਲਣ ਲਈ ਪੁੱਜੀ। ਜਦੋਂ ਤੋਂ ਰਾਮ ਰਹੀਮ ਨੂੰ ਸਜ਼ਾ ਹੋਈ ਹੈ, ਉਦੋਂ ਤੋਂ ਲੈ ਕੇ ਅੱਜ ਤੱਕ ਰਾਮ ਰਹੀਮ ਨੂੰ ਮਿਲਣ ਕੋਈ ਨਹੀਂ ਆਇਆ, ਜਦੋਂ ਕਿ ਰਾਮ ਰਹੀਮ ਨੇ ਖੁਦ ਨੂੰ ਮਿਲਣ ਲਈ ਮਾਂ ਸਮੇਤ 10 ਲੋਕਾਂ ਦੇ ਨਾਂ ਜੇਲ ਪ੍ਰਸ਼ਾਸਨ ਨੂੰ ਦਿੱਤੇ ਸਨ।

  ਰਾਮ ਰਹੀਮ ਦੀ ਮਾਂ ਜਦੋਂ ਉਨ੍ਹਾਂ ਨੂੰ ਮਿਲਣ ਆਈ ਤਾਂ ਜੇਲ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਦੀ ਤਲਾਸ਼ੀ ਲਈ। ਨਸੀਬ ਅਤੇ ਚਾਲਕ ਇਕਬਾਲ ਸਿੰਘ ਨਾਲ ਰਾਜਸਥਾਨ ਨੰਬਰ ਦੀ ਗੱਡੀ 'ਚ ਰਾਮ ਰਹੀਮ ਨੂੰ ਮਿਲਣ ਜੇਲ ਪੁੱਜੀ। ਉਹ ਆਪਣੇ ਨਾਲ ਰਾਮ ਰਹੀਮ ਦੇ ਕੱਪੜੇ ਲੈ ਕੇ ਆਈ ਹੈ।


ਰਾਮ ਰਹੀਮ ਦੀ ਮਾਂ ਨਸੀਬ ਕੌਰ ਦੁਪਹਿਰ ਬਾਅਦ ਮਿਲਣ ਜੇਲ੍ਹ ਪਹੁੰਚੀ। ਉਹ ਕਰੀਬ 50 ਮਿੰਟ ਤੱਕ ਗੁਰਮੀਤ ਰਾਮ ਰਹੀਮ ਦੇ ਨਾਲ ਰਹੇ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਮਾਂ ਨੇ ਗੁਰਮੀਤ ਨੂੰ ਸਬਰ ਰੱਖਣ ਲਈ ਕਿਹਾ ਹੈ।

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement