
ਬਲਾਤਕਾਰ ਦੇ ਦੋਸ਼ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਜਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ । ਸੁੱਚਾ ਸਿੰਘ ਲੰਗਾਹ ਨੂੇ ਚੰਡੀਗੜ੍ਹ ਸੈਕਟਰ 43 ਜਿਲ੍ਹਾ ਅਦਾਲਤ ਵਿੱਚ ਡਿਊਟੀ ਮਜਿਸਟਰੇਟ ਦੇ ਸਾਹਮਣੇ ਆਤਮ ਸਮਰਪਣ ਕੀਤਾ ਹੈ।