ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋਂ ਕੀਤਾ ਚੱਲਦਾ
Published : Oct 5, 2017, 4:59 pm IST
Updated : Oct 5, 2017, 11:29 am IST
SHARE ARTICLE

ਅੰਮ੍ਰਿਤਸਰ: ਤਖਤ ਸਹਿਬਾਨ ਦੇ ਜਥੇਦਾਰਾਂ ਨੇ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿੱਚੋਂ ਛੇਕ ਦਿੱਤਾ ਹੈ। ਸੁੱਚਾ ਸਿੰਘ ਲੰਗਾਹ ਦੇ ਬਲਾਤਕਾਰ ਕੇਸ ਵਿੱਛ ਫਸਣ ਮਗਰੋਂ ਉਸ ਦਾ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਗਈ ਹੈ। ਉਸ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ ਸੀਨੀਅਰ ਲੀਡਰ ਸਨ।



ਇਸ ਲਈ ਤਖਤ ਸਹਿਬਾਨ ਦੇ ਜਥੇਦਾਰਾਂ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸ਼੍ਰੀ ਅਕਾਲ ਤਖ਼ਤ ਸਹਿਬ ‘ਤੇ ਮੀਟਿੰਗ ਬੁਲਾਈ ਸੀ। ਇਸ ਵਿੱਚ ਸੁੱਚਾ ਲੰਗਾਹ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ।

SHARE ARTICLE
Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement