ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ 'ਤੇ ਸਹੁਰਿਆਂ ਨੇ ਕੀਤਾ ਹਮਲਾ
Published : Mar 22, 2018, 6:17 pm IST | Updated : Mar 30, 2018, 11:02 am IST
SHARE VIDEO
Attack on Nooran Sister's Brother Sahil
Attack on Nooran Sister's Brother Sahil

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ 'ਤੇ ਸਹੁਰਿਆਂ ਨੇ ਕੀਤਾ ਹਮਲਾ

ਸੂਫੀ ਸਿੰਗਰ ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਮੀਰ ਨੇ ਆਪਣੇ ਸਹੁਰਿਆਂ 'ਤੇ ਕੁੱਟ-ਮਾਰ ਕਰਨ ਦਾ ਦੋਸ਼ ਲਾਇਆ ਏ। ਸਾਹਿਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੇ ਸਹੁਰਾ ਪਰਿਵਾਰ ਦੇ ਮੈਂਬਰਾਂ ਨੂੰ ਸਮਝੌਤਾ ਲਈ ਮਹਿਲਾ ਥਾਣੇ ਬੁਲਾਇਆ ਗਿਆ ਸੀ ਪਰ ਇਸ ਤੋਂ ਪਹਿਲਾਂ ਮਹਿਲਾ ਥਾਣੇ ਅੰਦਰ ਜਾਂਦੇ ਉਨ੍ਹਾਂ ਦੀ ਪਤਨੀ ਤੇ ਸਹੁਰਾ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਨਾਲ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਦਾ ਵਿਰੋਧ ਕਰਦਿਆਂ ਸਾਹਿਲ ਦੇ ਪਿਤਾ ਨੇ ਇਸ ਵਿਰੁਧ ਸ਼ਿਕਾਇਤ ਦਰਜ ਕਰਵਾ ਦਿੱਤੀ ਐ

ਸਪੋਕਸਮੈਨ ਸਮਾਚਾਰ ਸੇਵਾ

SHARE VIDEO