ਬਰੈਂਮਪਟਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
Published : Oct 17, 2017, 8:26 pm IST | Updated : Oct 17, 2017, 2:56 pm IST
SHARE VIDEO

ਬਰੈਂਮਪਟਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਬਰੈਂਮਪਟਨ ਦੇ ਗੁਰਦਵਾਰਾ ਸਿੱਖ ਸੰਗਤ ਤੋਂ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ ਨਗਰ ਕੀਰਤਨ ਸਮਰਪਿਤ ਸੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਹਾੜੇ ਨੂੰ ਨਗਰ ਕੀਰਤਨ ਤੋਂ ਪਹਿਲਾਂ ਸਜਾਇਆ ਗਿਆ ਕੀਰਤਨ ਦਰਬਾਰ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

SHARE VIDEO