
ਜਾਇਦਾਦ ਦੇ ਚਲਦਿਆਂ ਸਕੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ
ਸਕੇ ਭਰਾ ਨੇ ਅਣਪਛਾਤਿਆਂ ਨਾਲ ਮਿਲ ਕੇ ਭੈਣ ਨੂੰ ਮਾਰੀ ਗੋਲੀ ਪਿਛਲੇ ਕਈ ਸਾਲਾਂ ਤੋਂ ਜਾਇਦਾਦ ਨੂੰ ਲੈ ਕੇ ਚਲ ਰਿਹਾ ਵਿਵਾਦ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਕੀਤੀ ਰਹੀ ਹੈ ਜਾਂਚ ਮ੍ਰਿਤਕਾ ਦੇ ਪਤੀ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਕਾਰਵਾਈ ਸ਼ੁਰੂ