ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ
Published : Apr 17, 2018, 1:16 pm IST | Updated : Apr 17, 2018, 1:16 pm IST
SHARE VIDEO
Deadly attack on Punjabi singer Parmish Verma
Deadly attack on Punjabi singer Parmish Verma

ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਜਾਨਲੇਵਾ ਹਮਲਾ

ਆਪਸੀ ਰੰਜਿਸ਼ ਦੇ ਚਲਦਿਆਂ ਪਰਮੀਸ਼ 'ਤੇ ਚਲਾਈ ਗੋਲੀ ਜ਼ਖਮੀ ਹਾਲਤ ਗਾਇਕ ਫੋਰਟਿਸ ਹਸਪਤਾਲ 'ਚ ਭਰਤੀ ਦਿਲਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਲਈ ਹਮਲੇ ਦੀ ਜ਼ਿੰਮੇਵਾਰੀ ਪੁਲਿਸ ਕਰ ਰਹੀ ਮਾਮਲੇ ਦੀ ਪੂਰੀ ਤਰ੍ਹਾਂ ਨਾਲ ਪੜਤਾਲ

ਸਪੋਕਸਮੈਨ ਸਮਾਚਾਰ ਸੇਵਾ

SHARE VIDEO