
ਕੇਂਦਰ ਤੋਂ ਨਰਾਜ਼ ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ 'ਚ ਖੇਡੀ ਰਾਜਨੀਤੀ
ਭਾਵੇਂ ਕਿ ਕੇਂਦਰ ਵਿਚ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਦੀ ਸਰਕਾਰ ਹੈ ਪਰ ਸੁਣਨ ਵਿਚ ਆ ਰਿਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਟਰੂਡੋ ਦੇ ਸਵਾਗਤ ਲਈ ਹਰਸਿਮਰਤ ਕੌਰ ਬਾਦਲ ਦਾ ਨਾਂਅ ਕੱਟ ਕੇ ਐਨ ਆਖਰੀ ਮੌਕੇ ਕੇਂਦਰੀ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਟਰੂਡੋ ਦੇ ਸਵਾਗਤ ਲਈ ਭੇਜ ਦਿੱਤਾ।
For Latest News Updates Follow Rozana Spokesman! EPAPER : https://www.rozanaspokesman.com/epaper PUNJABI WEBSITE: https://punjabi.rozanaspokesman.in/ ENGLISH WEBSITE: https://www.rozanaspokesman.com FACEBOOK: https://www.facebook.com/RozanaSpokes... TWITTER: https://twitter.com/rozanaspokesman