
ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਚੱਲੀਆਂ ਕ੍ਰਿਪਾਨਾਂ ਹੋਈ ਫਾਇਰਿੰਗ
ਗੁੰਡਾਗਰਦੀ ਦੀਆਂ ਇਹ ਤਸਵੀਰਾਂ ਲੁਧਿਆਣਾ ਦੀ ਏ...ਜਿਥੇ ਸੋਮਵਾਰ ਦੇਰ ਸ਼ਾਮ ਸ਼ਿਵਾਜੀ ਨਗਰ 'ਚ ਇਕ ਚੋਣ ਰੈਲੀ ਦੌਰਾਨ ਸਕੂਲ-ਕਾਲਜਾਂ ਦੇ ਦੋਸਤਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ।
For Latest News Updates Follow Rozana Spokesman! EPAPER : https://www.rozanaspokesman.com/epaper PUNJABI WEBSITE: https://punjabi.rozanaspokesman.in/ ENGLISH WEBSITE: https://www.rozanaspokesman.com FACEBOOK: https://www.facebook.com/RozanaSpokes... TWITTER: https://twitter.com/rozanaspokesman