
ਆਪ ਨੇ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਪਾਰਟੀ ਤੋਂ ਕੱਢਿਆ ਬਾਹਰ
ਆਪ ਨੇ ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੂੰ ਪਾਰਟੀ ਤੋਂ ਕੱਢਿਆ ਬਾਹਰ ਆਪ' ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ ਤੋਂ ਕੀਤਾ ਮੁਅੱਤਲ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਲਗਾਇਆ ਇਲਜ਼ਾਮ ਕਿਸੇ ਵੀ ਪੱਧਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਨਹੀਂ ਹੋਣਗੀਆਂ ਬਰਦਾਸ਼ਤ: ਕੋਰ ਕਮੇਟੀ