
ਬੇਅਦਬੀ ਮਾਮਲੇ ਦਾ ਮੁੱਖ ਦੋਸ਼ੀ ਡੇਰਾ ਪ੍ਰੇਮੀ ਚੜ੍ਹਿਆ ਪੁਲਿਸ ਦੇ ਹੱਥੇ
ਬੇਅਦਬੀ ਮਾਮਲੇ ਦਾ ਮੁੱਖ ਮੁਲਜ਼ਮ ਚੜ੍ਹਿਆ ਪੁਲਿਸ ਦੇ ਹੱਥੇ ਪੁਲਿਸ ਵਲੋਂ ਦਿੱਲੀ ਏਅਰਪੋਰਟ ਤੋਂ ਕੀਤਾ ਗਿਆ ਗ੍ਰਿਫ਼ਤਾਰ ਉਸ ਦੇ ਨਾਲ ਤਿੰਨ ਹੋਰ ਸਾਥੀਆਂ ਨੂੰ ਵੀ ਕੀਤਾ ਗਿਆ ਕਾਬੂ ਮਲੇਸ਼ੀਆ ਦਾ ਰਹਿਣ ਵਾਲਾ ਕਾਬੂ ਕੀਤਾ ਗਿਆ ਡੇਰਾ ਪ੍ਰੇਮੀ