
ਇਕ ਪਾਸੇ ਕਾਰਜਕਾਰੀ ਜਥੇਦਾਰ ਦਾ ਸੰਦੇਸ਼, ਦੂਜੇ ਪਾਸੇ ਸਿੱਖ ਜਥੇਬੰਦੀਆਂ ਦਾ ਵਿਰੋਧ
ਇਕ ਪਾਸੇ ਕਾਰਜਕਾਰੀ ਜਥੇਦਾਰ ਦਾ ਸੰਦੇਸ਼, ਦੂਜੇ ਪਾਸੇ ਸਿੱਖ ਜਥੇਬੰਦੀਆਂ ਦਾ ਵਿਰੋਧ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਵਿਰੋਧ ਜਗਤਾਰ ਸਿੰਘ ਹਵਾਰਾ ਅਤੇ ਭਿੰਡਰਾਂਵਾਲਿਆਂ ਦੇ ਹੱਕ 'ਚ ਹੋਈ ਨਾਅਰੇਬਾਜ਼ੀ ਕਾਰਜਕਾਰੀ ਜਥੇਦਾਰ ਦੇ ਭਾਸ਼ਣ ਦੌਰਾਨ ਵਿਰੋਧ ਹੋਰ ਤਿੱਖਾ ਹੁੰਦਾ ਗਿਆ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲੀ ਵਾਰ ਨਹੀਂ ਹੋਇਆ ਵਿਰੋਧ