ਭਾਈ ਗੋਬਿੰਦ ਸਿੰਘ ਲੌਂਗੋਵਾਲ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
Published : Nov 22, 2018, 4:34 pm IST | Updated : Nov 22, 2018, 4:34 pm IST
SHARE VIDEO
Bhai Gobind Singh Longowal becomes president of Shiromani Committee
Bhai Gobind Singh Longowal becomes president of Shiromani Committee

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦਾ ਨਤੀਜਾ ਆਇਆ ਸਾਹਮਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਫੇਰ ਚੁਣਿਆ ਗਿਆ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੂਜੀ ਵਾਰ ਬਣੇ ਪ੍ਰਧਾਨ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਚੋਣ

ਸਪੋਕਸਮੈਨ ਸਮਾਚਾਰ ਸੇਵਾ

SHARE VIDEO