
ਮੰਗਾਂ ਨੂੰ ਲੈ ਕੇ ਸਾਂਝਾ ਅਧਿਆਪਕ ਮੋਰਚਾ ਵਲੋਂ ਕੀਤੀ ਗਈ ਮਹਾਂ ਰੈਲੀ
ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਹੈ ਜੰਮ ਕੇ ਨਾਅਰੇਬਾਜ਼ੀ ਮਹਾਂ ਰੈਲੀ 'ਚ ਉਤਰਿਆ ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਦੀ ਦਾਣਾ ਮੰਡੀ 'ਚ ਕੀਤੀ ਗਈ ਮਹਾਂ ਰੈਲੀ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉਤਰੇ ਅਧਿਆਪਕ 2 ਅਪ੍ਰੈਲ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਮਿਲਿਆ ਭਰੋਸਾਰੈਲੀ ਕਾਰਨ ਆਮ ਲੋਕਾਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ