
ਜਾਣੋ ਪੰਜਾਬ ਮੰਤਰੀ ਮੰਡਲ ਦੀ ਬੈਠਕ ਨੇ ਲਏ ਕਿਹੜੇ ਅਹਿਮ ਫੈਸਲੇ
ਜਾਣੋ ਪੰਜਾਬ ਮੰਤਰੀ ਮੰਡਲ ਦੀ ਬੈਠਕ ਨੇ ਲਏ ਕਿਹੜੇ ਅਹਿਮ ਫੈਸਲੇ ਬੁੱਧਵਾਰ ਨੂੰ ਹੋਈ ਪੰਜਾਬ ਮੰਤਰੀ ਮੰਡਲ ਦੀ ਬੈਠਕ ਸਟੈਂਪ ਡਿਊਟੀ ਵਿੱਚ ਵਾਧਾ ਕਰਨ ਦਾ ਲਿਆ ਗਿਆ ਫੈਸਲਾ ਗੈਰ ਕਾਨੂੰਨੀ ਮਾਇਨਿੰਗ ਨੂੰ ਰੋਕਣ ਲਈ ਚੁੱਕੇ ਗਏ ਕਦਮ ਸੂਬੇ ਭਰ ਵਿੱਚ ਬਣਾਏ ਜਾਣਗੇ 7 ਕਲੱਸਟਰ