
ਅਕਾਲੀ ਵਰਕਰ ਨੂੰ ਨਾਜਾਇਜ਼ ਪੁਲਿਸ ਹਿਰਾਸਤ ਵਿੱਚ ਰੱਖਣ ਦਾ ਇਲਜ਼ਾਮ
ਥਾਣਾ ਕੋਟਭਾਈ ਵਿੱਚ ਅਕਾਲੀ ਵਰਕਰਾਂ ਨੇ ਲਗਾਇਆ ਧਰਨਾ
ਅਕਾਲੀ ਵਰਕਰ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਣ ਦਾ ਇਲਜ਼ਾਮ
ਅਕਾਲੀ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਵਿਚਕਾਰ ਹੋਈ ਤਿੱਖੀ ਬਹਿਸ
ਜ਼ਮੀਨੀ ਵਿਵਾਦ ਕਾਰਨ ਹੋਈ ਪੁਲਿਸ ਕਾਰਵਾਈ ਕਾਰਨ ਗਰਮਾਇਆ ਮਾਹੌਲ