
ਆਰ.ਐਸ.ਐਸ. ਦੇ ਸੀਨੀਅਰ ਆਗੂ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ
ਘਰ ਦੇ ਨੇੜੇ ਹੀ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਲੁਧਿਆਣਾ ਵਿੱਚ ਮਾਹੌਲ ਤਣਾਅਪੂਰਨ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਨੁਸਾਰ ਵਰਕਰਾਂ ਵਿੱਚ ਦਹਿਸ਼ਤ
ਸੀ.ਸੀ.ਟੀ.ਵੀ. ਫੁਟੇਜ ਹਾਸਿਲ ਕਰਕੇ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ, ਕਾਤਲਾਂ ਦੀ ਭਾਲ ਜਾਰੀ