
ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਚਲਾ ਲੁੱਟੀ ਸੁਨਿਆਰੇ ਦੀ ਦੁਕਾਨ
ਅਪਰਾਧਿਕ ਘਟਨਾਵਾਂ ਲਗਾਤਾਰ ਆ ਰਹੀਆਂ ਨੇ ਸਾਹਮਣੇ
2 ਲੁਟੇਰਿਆਂ ਵਲੋਂ ਸੁਨਿਆਰੇ ਦੀ ਦੁਕਾਨ 'ਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ
ਗੋਲੀਆਂ ਚਲਾ ਕੇ ਸੋਨਾ 'ਤੇ 50 ਹਜ਼ਾਰ ਰੁ. ਨਕਦੀ ਲੁੱਟੇ
ਪੁਲਿਸ ਨੇ ਕੀਤਾ ਮਾਮਲਾ ਦਰਜ, ਦੋਸ਼ੀਆਂ ਦੀ ਭਾਲ ਜਾਰੀ