
ਡਿਪਲੋਮਾ ਹੋਲਡਰ ਚੋਰਾਂ ਦਾ ਪੁਲਿਸ ਨੇ ਕੀਤਾ ਪਰਦਾਫਾਸ਼
ਪਟਿਆਲਾ ਪੁਲਿਸ ਨੇ ਚੋਰਾਂ ਦੇ ਗਿਰੋਹ ਨੂੰ ਕੀਤਾ ਗ੍ਰਿਫ਼ਤਾਰ
ਵਿਸ਼ੇਸ਼ ਨਾਕਾਬੰਦੀ ਦੌਰਾਨ ਪੁਲਿਸ ਨੂੰ ਮਿਲੀ ਸਫ਼ਲਤਾ
ਕਈ ਲੁੱਟ-ਖੋਹ ਤੇ ਕਤਲ ਦੀਆਂ ਵਾਰਦਾਤਾਂ ਨੂੰ ਦੇ ਚੁੱਕੇ ਨੇ ਅੰਜਾਮ
੫ ਆਰੋਪੀਆਂ ਦੀ ਪੁਲਿਸ ਪਹਿਲਾਂ ਤੋਂ ਹੀ ਕਰ ਰਹੀ ਸੀ ਭਾਲ