ਦੁਕਾਨਦਾਰਾਂ ਵਲੋਂ ਰੋਸ ਪ੍ਰਦਰਸ਼ਨ, ਸਵਾਰੀਆਂ ਦੀਆਂ ਵਧੀਆਂ ਮੁਸ਼ਕਿਲਾਂ
Published : Dec 30, 2017, 10:33 pm IST | Updated : Dec 30, 2017, 5:03 pm IST
SHARE VIDEO

ਦੁਕਾਨਦਾਰਾਂ ਵਲੋਂ ਰੋਸ ਪ੍ਰਦਰਸ਼ਨ, ਸਵਾਰੀਆਂ ਦੀਆਂ ਵਧੀਆਂ ਮੁਸ਼ਕਿਲਾਂ

ਬੱਸ ਸਟੈਂਡ ਦੇ ਦੁਕਾਨਦਾਰਾਂ ਨੇ ਪ੍ਰਸਾਸ਼ਨ 'ਤੇ ਧੱਕੇਸ਼ਾਹੀ ਦੇ ਲਗਾਏ ਇਲਜ਼ਾਮ ਦੁਕਾਨਾਂ ਬੰਦ ਰੱਖ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ ਰੋਸ ਪ੍ਰਦਰਸ਼ਨ ਕਾਰਨ ਸਵਾਰੀਆਂ ਨੂੰ ਆਈਆਂ ਮੁਸ਼ਕਿਲਾਂ ੨੪ ਦੁਕਾਨਾਂ ਦੀ ਬੋਲੀ ਨੂੰ ਲੈ ਕੇ ਵਧਿਆ ਮਾਮਲਾ

SHARE VIDEO