ਗੁਰਦਾਸਪੁਰ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੇ ਗੰਨਮੈਨ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਗੁਰਦਾਸਪੁਰ ਚੋਣਾਂ ਤੋਂ ਪਹਿਲਾਂ ਉਮੀਦਵਾਰ ਦੇ ਗੰਨਮੈਨ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
'ਆਪ' ਉਮੀਦਵਾਰ ਸੁਰੇਸ਼ ਖਜੂਰੀਆ ਨੇ ਗੰਨਮੈਨ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ
ਇਲਾਕੇ ਦੇ ਘਰਾਂ ਅਤੇ ਗੱਡੀਆਂ ਨੂੰ ਨਿਸ਼ਾਨਾ ਬਣਾਇਆ
ਕਿਸੇ ਦੇ ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਮਾਮਲੇ ਦੇ ਕਾਰਨਾਂ ਦੀ ਜਾਣਕਾਰੀ ਨਹੀਂ, ਜਾਂਚ ਜਾਰੀ