
ਕਿਸਾਨ ਖ਼ੁਦਕੁਸ਼ੀ ਪੀੜਿਤ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ, ਮਿਲੇਗਾ ਮੁਆਵਜ਼ਾ
ਖ਼ੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
92 ਕੇਸਾਂ 'ਚ 260 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ
ਮਾਨਸਾ ਜ਼ਿਲ੍ਹੇ ਦੇ 19 ਪਰਿਵਾਰਾਂ ਨੂੰ ਮੁਆਵਜ਼ਾ ਦੇਣਯੋਗ ਪਾਇਆ
ਮਹੀਨੇ ਦੀ 5 ਤਰੀਕ ਨੂੰ ਮੀਟਿੰਗ 'ਚ ਖੁਦਕੁਸ਼ੀ ਪੀੜਤ ਪਰਿਵਾਰ ਦੇ ਸਕਦੇ ਨੇ ਦਰਖ਼ਾਸਤ